Popular posts on all time redership basis

Friday, 25 November 2011

ਵਜੀਦਾ ਕੌਣ ਸਾਹਿਬ ਨੂੰ ਆਖੇ... - ਵਜੀਦ

ਇਕਨਾਂ ਨੂੰ ਘਿਉ ਖੰਡ ਨਾ ਮੈਦਾ ਭਾਵਈ
ਬਹੁਤੀ ਬਹੁਤੀ ਮਾਇਆ ਚੱਲੀ ਆਵਈ
ਇਕਨਾਂ ਨਹੀਂ ਸਾਗ ਅਲੂਣਾ ਪੇਟ ਭਰ
ਵਜੀਦਾ ਕੌਣ ਸਾਹਿਬ ਨੂੰ ਆਖੇ ਅੰਞ ਨਹੀਂ ਅੰਞ ਕਰ

No comments:

Post a Comment