ਮੈਂ ਉਹਨਾਂ
ਚੰਦ ਕੁ ਲੋਕਾਂ ਦੇ
ਕੁਨਬੇ ਦਾ ਹਿੱਸਾ ਆਂ
ਜੋ ਹੱਥ ਨਹੀਂ ਅੱਡਦੇ,
ਮਿਟ ਜਾਂਦੇ ਨੇ
ਰਹਿਮ ਦੀ ਭੀਖ਼ ਨਹੀਂ ਮੰਗਦੇ,
ਟੁੱਟ ਜਾਂਦੇ ਨੇ
ਮੂੰਹ ਜ਼ੋਰ ਹਨ੍ਹੇਰੀ ਅੱਗੇ ਵੀ ਨਹੀਂ ਲਿਫ਼ਦੇ
ਤੁਸੀਂ ਮੈਥੋਂ ਅੱਖਾਂ ਚੁਰਾਉਂਦੇ ਹੋ
ਤੁਹਾਡੀ ਮਰਜ਼ੀ
ਨਾਲ ਖੜ੍ਹਨ ਤੋਂ ਵੀ ਘਬਰਾਉਂਦੇ ਹੋ
ਤੁਹਾਡੀ ਮਰਜ਼ੀ
ਮੈਂ ਇਕੱਲਾ ਹੀ ਸਵਾ ਲੱਖ ਹਾਂ
...................................... - ਜਗਮੋਹਨ ਸਿੰਘ
Anthology of Punjabi poems by diverse authors / ਵੱਖੋ-ਵੱਖ ਪੰਜਾਬੀ ਕਵੀਆਂ ਦੀਆਂ ਕਵਿਤਾਵਾਂ ਦਾ ਸੰਗ੍ਰਿਹ
Popular posts on all time redership basis
-
Bhai Veer Singh (1872-1957) was a poet of mysticism. He wrote in Punjabi. His poem ਕੰਬਦੀ ਕਲਾਈ is being presented with English translation b...
-
ਜਿਨ੍ਹਾਂ ਉਚਿਆਈਆਂ ਉੱਤੇ ਬੁੱਧੀ ਖੰਭ ਸਾੜ ਢੱਠੀ ਮੱਲੋ ਮੱਲੀ ਉਥੇ ਦਿਲ ਮਾਰਦਾ ਉਡਾਰੀਆਂ ਪ੍ਯਾਲੇ ਅਣਡਿਠੇ ਨਾਲ ਬੁੱਲ ਲਗ ਜਾਣ ਉਥੇ ਰਸ ਤੇ ਸਰੂਰ ਚੜ੍ਹੇ ਝੂਮਾਂ ਆਉਣ ...
-
੧ ਦੁਨੀਆਂ ਵਿਚ ਕੌਣ ਜਿਹੜਾ ਅੱਖ ਉਘਾੜ ਮੇਰੇ ਵਲ ਦੇਖ ਸਕੇ, ਮੈਂ ਨੰਗਾ ਜਲਾਲ ਹਾਂ. ਸੂਰਜ ਦੇਖ ਮੈਨੂੰ ਚੰਨ ਵਾਂਗ ਪੀਲਾ ਪੈਂਦਾ, ਮੈਂ ਉਹ ਪ੍ਰਕਾਸ਼ ਹਾਂ ਜਿਸ ਦਾ ਟੁ...
-
ਖ਼ਨਗਾਹੀ ਦੀਵਾ ਬਾਲਦੀਏ, ਕੀ ਲੋਚਦੀਏ? ਕੀ ਭਾਲਦੀਏ ? ਕੀ ਰੁੱਸ ਗਿਆ ਤੇਰਾ ਢੋਲ ਕੁੜੇ? ਯਾਂ ਸਖਣੀ ਤੇਰੀ ਝੋਲ ਕੁੜੇ ਯਾਂ ਸਰਘੀ ਵੇਲੇ ਤੱਕਿਆ ਈ ਕੋਈ ਡਾਢਾ ਭੈੜਾ ਸੁਫਨਾ...
-
ਇਸ ਨਗਰੀ ਤੇਰਾ ਜੀ ਨਹੀਂ ਲੱਗਦਾ ਇਕ ਚੜ੍ਹਦੀ ਇਕ ਲਹਿੰਦੀ ਹੈ ਤੈਨੂੰ ਰੋਜ਼ ਉਡੀਕ ਖ਼ਤਾਂ ਦੀ ਸਿਖ਼ਰ ਦੁਪਹਿਰੇ ਰਹਿੰਦੀ ਹੈ ਇਕ ਖਤ ਆਵੇ ਧੁੱਪ ਦਾ ਲਿਖਿਆ ਮਹਿੰਦੀ ਰੰਗੇ ਪ...
-
ਉਦਾਸ ਵਕਤ 'ਚ ਮੈਂ ਆਪਣੀ ਡਾਇਰੀ ਨ ਲਿਖੀ, ਸਫੇਦ ਸਫਿਆਂ ਤੇ ਮੈਂ ਮੈਲੀ ਜਿੰਦਗੀ ਨ ਲਿਖੀ..... ਲਿਖੀ ਕਿਤਾਬ ਤੇ 'ਆਤਮ ਕਥਾ' ਕਿਹਾ ਉਸ ਨੂੰ , ਪਰ ਉਸ ਕਿ...
-
ਇਕਨਾਂ ਨੂੰ ਘਿਉ ਖੰਡ ਨਾ ਮੈਦਾ ਭਾਵਈ ਬਹੁਤੀ ਬਹੁਤੀ ਮਾਇਆ ਚੱਲੀ ਆਵਈ ਇਕਨਾਂ ਨਹੀਂ ਸਾਗ ਅਲੂਣਾ ਪੇਟ ਭਰ ਵਜੀਦਾ ਕੌਣ ਸਾਹਿਬ ਨੂੰ ਆਖੇ ਅੰਞ ਨਹੀਂ ਅੰਞ ਕਰ
-
[ਪਰਸੰਗ: ਪੰਜਾਬ ਦੇ ਤ੍ਰਾਸਦੀ ਭਰੇ ਦਿਨਾਂ ਵਿਚ ਹੋਈਆਂ ਗੁੰਮਸ਼ੁਦਗੀਆਂ; ਸਮਰਪਨ: ਸ. ਜਸਵੰਤ ਸਿੰਘ ਖਾਲੜਾ] ਇਕ ਮਾਂ ਬਹੁਤ ਦੂਰ ਕਿਸੇ ਥਾਂ ਤੱਕ ਰਹੀ ਹੈ ਰਾਹ ਆਪਣੇ ਯ...
-
ਜੇ ਆਈ ਪੱਤਝੜ ਤਾਂ ਫੇਰ ਕੀ ਹੈ ਤੂੰ ਅਗਲੀ ਰੁੱਤ ‘ਚ ਯਕੀਨ ਰੱਖੀਂ ਮੈਂ ਲੱਭ ਕੇ ਕਿਤਿਓਂ ਲਿਆਉਨਾਂ ਕਲਮਾਂ ਤੂੰ ਫੁੱਲਾਂ ਜੋਗੀ ਜ਼ਮੀਨ ਰੱਖੀਂ ਕਿਸੇ ਵੀ ਸ਼ੀਸ਼ੇ ‘ਚ ਅਕਸ ਅਪਣ...
Great like it very much
ReplyDeleteVery well explained " Self Pride " who believe in them selves.
ReplyDeletedandaut adol jazbe nu.
ReplyDeleteKhoobsurat bian....daawe nu salaam.....ik khial aya; maan suche ishak da hai...daawa nahien.... salaam...pal walon
ReplyDelete