Popular posts on all time redership basis

Thursday, 27 December 2012

ਕਦੀ ਆ ਮਿਲ ਯਾਰ ਪਿਆਰਿਆ - ਬੁਲ੍ਹੇ ਸ਼ਾਹ

ਕਦੀ ਆ ਮਿਲ ਯਾਰ ਪਿਆਰਿਆ
ਤੇਰੀਆਂ ਵਾਟਾਂ ਤੋਂ ਸਿਰ ਵਾਰਿਆ

ਚੜ੍ਹ ਬਾਗੀਂ ਕੋਇਲ ਕੂਕਦੀ
ਨਿੱਤ ਸੋਜ਼-ਇ-ਅਲਮ ਦੇ ਫੂਕਦੀ
ਮੈਨੂੰ ਤੱਤੜੀ ਕੋ ਸ਼ਾਮ ਵਿਸਾਰਿਆ
ਕਦੀ ਆ ਮਿਲ ਯਾਰ ਪਿਆਰਿਆ
ਤੇਰੀਆਂ ਵਾਟਾਂ ਤੋਂ ਸਿਰ ਵਾਰਿਆ

ਬੁੱਲ੍ਹਾ ਸ਼ਹੁ ਕਦੀ ਘਰ ਆਸੀ
ਮੇਰੀ ਬਲ੍ਹਦੀ ਭਾਹ ਬੁਝਾਸੀ
ਓਹਦੀ ਵਾਟਾਂ ਤੋਂ ਸਿਰ ਵਾਰਿਆ
ਕਦੀ ਆ ਮਿਲ ਯਾਰ ਪਿਆਰਿਆ
ਤੇਰੀਆਂ ਵਾਟਾਂ ਤੋਂ ਸਿਰ ਵਾਰਿਆ

No comments:

Post a Comment